ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ,12 ਜਨਵਰੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ  ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਸਿੱਖਿਆ ਵਿਭਾਗ ਵੱਲੋਂ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ … Continue reading ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ