ਦੀਨਾਨਗਰ ਵਿਖੇ ਬਣ ਰਹੇ ਰੇਲਵੇ ਫਲਾਈ ਓਵਰ ਦੇ ਵਿਕਾਸ ਕੰਮ ਜੁਲਾਈ 2021 ਤਕ ਮੁਕੰਮਲ ਕੀਤੇ ਜਾਣ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜ ਮੁਕੰਮਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀਨਾਨਗਰ, (ਗੁਰਦਾਸਪੁਰ), 12 ਜਨਵਰੀ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਮੰਗਲਵਾਰ ਨੂੰ ਦੀਨਾਨਗਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ … Continue reading ਦੀਨਾਨਗਰ ਵਿਖੇ ਬਣ ਰਹੇ ਰੇਲਵੇ ਫਲਾਈ ਓਵਰ ਦੇ ਵਿਕਾਸ ਕੰਮ ਜੁਲਾਈ 2021 ਤਕ ਮੁਕੰਮਲ ਕੀਤੇ ਜਾਣ-ਡਿਪਟੀ ਕਮਿਸ਼ਨਰ