ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

ਚੰਡੀਗੜ੍ਹ ਵਿਖੇ ਪਹਿਲੇ ਪੜਾਅ ਦਾ ਸਮਾਗਮ 15 ਜਨਵਰੀ ਨੂੰ ਚੰਡੀਗੜ੍ਹ, 14 ਜਨਵਰੀ: ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। … Continue reading ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ