ਡਿਪਟੀ ਕਮਿਸ਼ਨਰ ਇਸ਼ਫਾਕ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ, ਗੁਰਦਾਸਪੁਰ ਦਾ ਦੌਰਾ, ਕਿਹਾ ਨਸ਼ਾ ਛੱਡਣ ਵਾਲੇ ਨੋਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ

ਗੁਰਦਾਸਪੁਰ, 14 ਜਨਵਰੀ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਵੀਰਵਾਰ ਨੂੰ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਕਾਹਨੂੰਵਾਨ ਰੋਡ , ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਤੇ ਸਮਾਜਿਕ ਬੁਰਾਈ ਨਸ਼ੇ ਨੂੰ ਤਿਆਗਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੀ ਧਰਮਪਤਨੀ ਸ੍ਰੀਮਤੀ ਸਾਹਿਲਾ ਕਾਦਰੀ, ਰੋਮੇਸ ਮਹਾਜਨ ਨੈਸ਼ਨਲ ਐਵਾਰਡੀ, ਅਤੇ ਦਿਲਬਾਗ ਸਿੰਘ ਲਾਲੀ … Continue reading ਡਿਪਟੀ ਕਮਿਸ਼ਨਰ ਇਸ਼ਫਾਕ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ, ਗੁਰਦਾਸਪੁਰ ਦਾ ਦੌਰਾ, ਕਿਹਾ ਨਸ਼ਾ ਛੱਡਣ ਵਾਲੇ ਨੋਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ