ਆਪ’ ਦੇ ਵਿਧਾਇਕ ਸ੍ਰੀ ਮੁਕਤਸਰ ਵਿਖੇ ਮਾਘੀ ਮੇਲੇ ਮੌਕੇ 40 ਮੁਕਤਿਆਂ ਨੂੰ ਹੋਏ ਨਤਮਸਤਕ

ਸ੍ਰੀ ਮੁਕਤਸਰ/ਚੰਡੀਗੜ੍ਹ, 14 ਜਨਵਰੀ । ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਉੱਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੁਆਰਾ ਸ੍ਰੀ ਟੁੱਟੀ-ਗੰਢੀ  ਸਾਹਿਬ ਵਿਖੇ 40 ਮੁਕਤਿਆਂ ਨੂੰ ਨਤਮਸਤਕ ਹੋਏ। ਨਤਮਸਤਕ ਹੁੰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਗੁਰੂਆਂ ਦੇ ਦਿਖਾਏ ਗਏ ਸੱਚ, ਹੱਕ ਦੀ ਲੜਾਈ ਵਿੱਚ ਸਹੀ ਰਾਹ ਉੱਤੇ ਚੱਲਣ ਦਾ ਬਲ ਬਖਸ਼ਣ। ‘ਆਪ’ ਦੇ ਵਿਧਾਇਕ … Continue reading ਆਪ’ ਦੇ ਵਿਧਾਇਕ ਸ੍ਰੀ ਮੁਕਤਸਰ ਵਿਖੇ ਮਾਘੀ ਮੇਲੇ ਮੌਕੇ 40 ਮੁਕਤਿਆਂ ਨੂੰ ਹੋਏ ਨਤਮਸਤਕ