ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਛੇ ਜ਼ਿਲਿਆਂ ’ਚ 1249 ਕਰੋੜ ਰੁਪਏ ਦੇ 11 ਨਹਿਰੀ ਪਾਣੀ ਆਧਾਰਤ ਪ੍ਰਾਜੈਕਟਾਂ ’ਤੇ ਕੰਮ ਜਾਰੀ: ਰਜ਼ੀਆ ਸੁਲਤਾਨਾ

ਪ੍ਰਾਜੈਕਟ ਮੁਕੰਮਲ ਹੋਣ ’ਤੇ ਤਕਰੀਬਨ 1200 ਪਿੰਡਾਂ ਦੇ ਤਿੰਨ ਲੱਖ ਤੋਂ ਵੱਧ ਘਰਾਂ ਨੂੰ ਮਿਲੇਗਾ ਲਾਭ ਚੰਡੀਗੜ, 14 ਜਨਵਰੀ। ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਜਾਂਚ ਅਤੇ ਨਿਗਰਾਨੀ ਤੋਂ ਪਤਾ ਲੱਗਾ ਹੈ ਕਿ ਮਾਲਵਾ ਬੈਲਟ ਦੇ ਕੁਝ ਖੇਤਰ ਯੂਰੇਨੀਅਮ ਅਤੇ ਫਲੋਰਾਈਡ ਨਾਲ ਜਦੋਂਕਿ ਮਾਝੇ ਦੇ ਕੁੱਝ ਪਿੰਡ ਆਰਸੇਨਿਕ ਨਾਲ ਪ੍ਰਭਾਵਿਤ ਹਨ। ਹੁਣ ਤੱਕ, … Continue reading ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਛੇ ਜ਼ਿਲਿਆਂ ’ਚ 1249 ਕਰੋੜ ਰੁਪਏ ਦੇ 11 ਨਹਿਰੀ ਪਾਣੀ ਆਧਾਰਤ ਪ੍ਰਾਜੈਕਟਾਂ ’ਤੇ ਕੰਮ ਜਾਰੀ: ਰਜ਼ੀਆ ਸੁਲਤਾਨਾ