ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

ਕੇਂਦਰ ਨੂੰ ਇਹ ਮੁੱਦਾ ਵੱਕਾਰ ਤੇ ਹਊਮੇ ਦਾ ਸਵਾਲ ਨਾ ਬਣਾਉਣ ਲਈ ਕਿਹਾ, ਕਿਸਾਨਾਂ ਦੀ ਰਾਖੀ ਲਈ ਕੁੱਝ ਵੀ ਕਰਨ ਦਾ ਐਲਾਨ ਕੈਬਨਿਟ ਵੱਲੋਂ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਮੰਗ ਕਰਦਾ ਮਤਾ ਪਾਸ, ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 14 ਜਨਵਰੀ। ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ … Continue reading ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼