ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

ਸਕਾਲਰਸ਼ਿਪ ਦੇ ਪੈਂਡਿੰਗ ਮਾਮਲਿਆਂ ‘ਤੇ ਚਰਚਾ ਲਈ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 19 ਜਨਵਰੀ ਨੂੰ ਕੀਤੀ ਜਾਵੇਗੀ ਮੀਟਿੰਗ: ਮਨਪ੍ਰੀਤ ਸਿੰਘ ਬਾਦਲ ਫੀਸ ਜਮ੍ਹਾਂ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਡਿਗਰੀਆਂ ਰੋਕਣ ਵਾਲੇ ਕਾਲਜਾਂ ਦੀ ਮਾਨਤਾ ਰੱਦ ਹੋਵੇਗੀ: ਚਰਨਜੀਤ ਸਿੰਘ ਚੰਨੀ ਜੇਕਰ ਕੇਂਦਰ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਗਈ ਹੈ ਤਾਂ ਸੂਬਾ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਨਾਲ … Continue reading ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼