ਤ੍ਰਿਪਤ ਬਾਜਵਾ ਨੇ ਸਿਵਲ ਹਸਪਤਾਲ ਬਟਾਲਾ ਤੋਂ ਕੀਤੀ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ, ਕੋਵਿਡ-19 ਟੀਕਾਕਰਨ ਦਾ ਸਭ ਤੋਂ ਪਹਿਲਾ ਟੀਕਾ ਡਾ. ਸਤਨਾਮ ਸਿੰਘ ਨਿੱਜਰ ਨੇ ਲਗਵਾਇਆ

ਕੋਵਿਡ-19 ਟੀਕਾਕਰਨ ਦੀ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਨ ਲਈ ਸੂਬਾ ਸਰਕਾਰ ਪੂਰੀ ਤਰਾਂ ਤਿਆਰ – ਤ੍ਰਿਪਤ ਬਾਜਵਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਰਾਸ਼ਨ ਡੀਪੂਜ਼ ਦੀ ਵੰਡ ਵੀ ਕੀਤੀ ਬਟਾਲਾ, 16 ਜਨਵਰੀ (  ਮੰਨਨ ਸੈਣੀ ) – ਅੱਜ ਦਾ ਦਿਨ ਬਟਾਲਾ ਸਮੇਤ ਪੂਰੇ ਸੂਬੇ ਅਤੇ ਦੇਸ਼ ਲਈ ਇਤਿਹਾਸਕ ਹੋ ਨਿਬੜਿਆ ਹੈ। ਕੋਰੋਨਾ ਵਾਇਰਸ ਉੱਪਰ … Continue reading ਤ੍ਰਿਪਤ ਬਾਜਵਾ ਨੇ ਸਿਵਲ ਹਸਪਤਾਲ ਬਟਾਲਾ ਤੋਂ ਕੀਤੀ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ, ਕੋਵਿਡ-19 ਟੀਕਾਕਰਨ ਦਾ ਸਭ ਤੋਂ ਪਹਿਲਾ ਟੀਕਾ ਡਾ. ਸਤਨਾਮ ਸਿੰਘ ਨਿੱਜਰ ਨੇ ਲਗਵਾਇਆ