ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ

ਗੁਰਦਾਸਪੁਰ, 16 ਜਨਵਰੀ ( ਮੰਨਨ ਸੈਣੀ)। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਐਡਵੋਕੈਟ ਬਲਜੀਤ ਸਿੰਘ ਪਾਹੜਾ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਅਤੇ ਹਿਮਾਂਸੂ ਕੱਕੜ ਜ਼ਿਲਾ ਫੂਡ ਤੇ … Continue reading ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ