ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਵਲੋਂ ਸੈਲਫ ਡਿਫੈਂਸ ਤਹਿਤ ਲੜਕੀਆਂ/ਔਰਤਾਂ ਨੂੰ ਮੁਫ਼ਤ ਸਿਖਲਾਈ ਦੇਣ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਦੀਨਾਨਗਰ (ਗੁਰਦਾਸਪੁਰ), 16 ਜਨਵਰੀ (ਮੰਨਨ ਸੈਣੀ )। ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਵਲੋਂ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਲੜਕੀਆਂ ਨੂੰ ‘ਸੈਲਫ ਡਿਫੈਂਸ’ ਤਹਿਤ ਮੁਫਤ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ, ਸੁਖਚੈਨ … Continue reading ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਵਲੋਂ ਸੈਲਫ ਡਿਫੈਂਸ ਤਹਿਤ ਲੜਕੀਆਂ/ਔਰਤਾਂ ਨੂੰ ਮੁਫ਼ਤ ਸਿਖਲਾਈ ਦੇਣ ਦੀ ਸ਼ੁਰੂਆਤ