ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਸਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ

ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ ਦੀਨਾਨਗਰ (ਗੁਰਦਾਸਪੁਰ), 16 ਜਨਵਰੀ (ਮੰਨਨ ਸੈਣੀ) । ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਕਰਵਾਇਆ ਗਿਆ , ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਅਮਰਜੀਤ ਸਿੰਘ ਭੁੱਲਰ … Continue reading ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਸਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ