ਮੁੱਖ ਮੰਤਰੀ ਵੱਲੋਂ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ ਦੀ ਅਲਾਟਮੈਂਟ ਦੀ ਸ਼ੁਰੂਆਤ

ਐਸ.ਏ.ਐਸ. ਨਗਰ, 16 ਜਨਵਰੀ। ਲੋਕਾਂ ਲਈ ਰੋਜ਼ੀ ਰੋਟੀ ਦੇ ਸਾਧਨਾਂ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨਿਚਰਵਾਰ ਨੂੰ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ (ਐਫ.ਪੀ.ਐਸ.) ਦੀ ਅਲਾਟਮੈਂਟ ਲਈ ਸੂਬਾ ਪੱਧਰੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਮੁੱਖ … Continue reading ਮੁੱਖ ਮੰਤਰੀ ਵੱਲੋਂ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ ਦੀ ਅਲਾਟਮੈਂਟ ਦੀ ਸ਼ੁਰੂਆਤ