ਕੇਂਦਰੀ ਏਜੰਸੀਆਂ ਰਾਹੀਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣਾ ਕੇਂਦਰ ਸਰਕਾਰ ਲਈ ਸ਼ਰਮਨਾਕ : ਭਗਵੰਤ ਮਾਨ

ਐਨਆਈਏ ਰਾਹੀਂ ਕਿਸਾਨਾਂ, ਮਦਦ ਕਰ ਰਹੀਆਂ ਸੇਵਾ ਸੰਸਥਾਵਾਂ, ਸੁਸਾਇਟੀਆਂ ਨੂੰ ਨੋਟਿਸ ਭੇਜਣਾ ਅਤਿ ਨਿੰਦਣਯੋਗ ਕਦਮ  ਚੰਡੀਗੜ੍ਹ, 18 ਜਨਵਰੀ । ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿੱਤਾ ਹੈ। ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ … Continue reading ਕੇਂਦਰੀ ਏਜੰਸੀਆਂ ਰਾਹੀਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣਾ ਕੇਂਦਰ ਸਰਕਾਰ ਲਈ ਸ਼ਰਮਨਾਕ : ਭਗਵੰਤ ਮਾਨ