IMP? 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ,ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ

ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ ਚੰਡੀਗੜ, 18 ਜਨਵਰੀ:ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ … Continue reading IMP? 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ,ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ