ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 22 ਜ਼ਿਲਿਆਂ ਦੀਆਂ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ

ਪੇਂਡੂ ਖੇਤਰਾਂ ਦੇ ਸਰਵ-ਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਮੁਹਿੰਮ ਦਾ ਉਦੇਸ਼ ਚੰਡੀਗੜ 19 ਜਨਵਰੀ:ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਾਰਟ ਵਿਲੇਜ ਮੁੁਹਿੰਮ (ਐਸ.ਵੀ.ਸੀ.) ਦੇ ਦੂਜੇ ਪੜਾਅ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ 22 ਜ਼ਿਲਿਆਂ ਦੀਆਂ 13,265 ਪੰਚਾਇਤਾਂ ਨੂੰ 3445.14 ਕਰੋੜ ਰੁੁਪਏ ਦੇ ਫੰਡ ਜਾਰੀ ਕੀਤੇ ਹਨ। । ਇਸ ਵਿਚੋਂ ਐਸ.ਵੀ.ਸੀ. … Continue reading ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 22 ਜ਼ਿਲਿਆਂ ਦੀਆਂ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ