ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾਂ ਦੇ ਨਾਲ-ਨਾਲ ਸਫ਼ਾਈ ਵਿਵਸਥਾ ਯਕੀਨੀ ਬਣਾਉਣਗੇ ਸਕੂਲ: ਸਕੂਲ ਸਿੱਖਿਆ ਮੰਤਰੀ ਚੰਡੀਗੜ, 20 ਜਨਵਰੀ:ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ … Continue reading ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ