ਸੜਕੀ ਹਾਦਸਿਆਂ ਤੋਂ ਬਚਣ ਲਈ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਵਾਕਥੋਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਗੁਰਦਾਸਪੁਰ, 22 ਜਨਵਰੀ (ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਪੰਚਾਇਤ ਭਵਨ ਤੋਂ ਵਿਦਿਆਰਥੀਆਂ ਵਲੋਂ ਵਾਕਥੋਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ, ਜੋ ਸ਼ਹਿਰ ਦੇ … Continue reading ਸੜਕੀ ਹਾਦਸਿਆਂ ਤੋਂ ਬਚਣ ਲਈ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਡਿਪਟੀ ਕਮਿਸ਼ਨਰ