ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਛੋਟੀ ਨਦੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਪਟਿਆਲਾ, 26 ਜਨਵਰੀ। ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟਿਆਲਵੀਆਂ ਨੂੰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਅਹਿਮ ਤੋਹਫ਼ਾ ਦਿੰਦੇ ਹੋਏ 213.37 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਡਿਜ਼ੀਟਲੀ ਆਗਾਜ਼ ਕੀਤਾ। ਇਨਾਂ ਪ੍ਰਾਜੈਕਟਾਂ … Continue reading ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਛੋਟੀ ਨਦੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼