ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਮੁਬਾਰਕਬਾਦ

ਗੁਰਦਾਸਪੁਰ, 26 ਜਨਵਰੀ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਇਸ ਮੌਕੇ ਉਨਾਂ ਦੀ ਧਰਮ ਪਤਨੀ ਮੈਡਮ ਸਾਹਿਲਾ ਕਾਦਰੀ ਵੀ ਮੋਜੂਦ ਸਨ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ … Continue reading ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਮੁਬਾਰਕਬਾਦ