ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਟਾਕਰੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫੌਜੀ ਤਾਕਤ ਵਧਾਉਣ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 27 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਦੇ ਲੰਬੇ ਸਮੇਂ ਦੇ ਵਿਸਤਾਰਵਾਦੀ ਏਜੰਡੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੂੰ ਆਪਣੇ ਇਸ ਗੁਆਂਢੀ ਦੁਸ਼ਮਣ ਬਾਰੇ ਸਪੱਸ਼ਟ ਨੀਤੀ ਅਖ਼ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੀਜਿੰਗ ਨਾਲ ਮਹਿਜ਼ ਗੱਲਬਾਤ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਕੈਪਟਨ … Continue reading ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਟਾਕਰੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫੌਜੀ ਤਾਕਤ ਵਧਾਉਣ ਦੀ ਲੋੜ: ਕੈਪਟਨ ਅਮਰਿੰਦਰ ਸਿੰਘ