ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਚੰਡੀਗੜ੍ਹ, 31 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ, 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਵਿੱਚ ਤਾਜਾ ਘਟਨਾਵਾਂ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਉਪਰ ਅਖਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ।   ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ … Continue reading ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ