ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ ਸਿੰਘ

ਆਖਿਆ, ‘ਜੇ ਉਹ ਵੀ ਕਿਸਾਨਾਂ ਦੀ ਰੱਖਿਆ ਦਾ ਐਲਾਨ ਕਰ ਦੇਣ ਤਾਂ ਵੀ ਪੰਜਾਬ ਪੁਲਿਸ ਦੂਜੇ ਸੂਬੇ ਵਿੱਚ 72 ਘੰਟਿਆਂ ਤੋਂ ਵੱਧ ਨਹੀਂ ਰਹਿ ਸਕਦੀ’ ਚੰਡੀਗੜ, 31 ਜਨਵਰੀਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ ਸੁਰੱਖਿਆ ਲਈ ਸੂਬੇ ਦੀ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ … Continue reading ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ ਸਿੰਘ