ਡਿਪਟੀ ਕਮਿਸ਼ਨਰ ਇਸ਼ਫਾਕ ਵਲੋਂ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਜ਼ਿਲੇ ਅੰਦਰ ਦੂਜੇ ਪੜਾਅ ਦੀ ਸ਼ੁਰੂਆਤ, ਕਿਹਾ ਕੋਰੋਨਾ ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ

ਗੁਰਦਾਸਪੁਰ, 2 ਫਰਵਰੀ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਜਿਲੇ ਅੰਦਰ ਵੈਕਸੀਨ ਲਗਾਉਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਵਰਿੰਦਰ ਜਗਤ ਸਿਵਲ ਸਰਜਨ ਗੁਰਦਾਸਪੁਰ ਵੀ ਮੋਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨੁੱਖੀ ਸਿਹਤ Ñਲਈ … Continue reading ਡਿਪਟੀ ਕਮਿਸ਼ਨਰ ਇਸ਼ਫਾਕ ਵਲੋਂ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਜ਼ਿਲੇ ਅੰਦਰ ਦੂਜੇ ਪੜਾਅ ਦੀ ਸ਼ੁਰੂਆਤ, ਕਿਹਾ ਕੋਰੋਨਾ ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ