ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਡਿਫਾਲਟਰ ਕਰਜ਼ਦਾਰਾਂ ਲਈ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਰਜ਼ਾ ਪੁਨਰਗਠਨ ਸਕੀਮ ਦੀ ਸ਼ੁਰੂਆਤ ਪੀ.ਏ.ਡੀ.ਬੀਜ ਨੂੰ ਮੁੜ ਸੁਰਜੀਤ ਕਰਨ ਅਤੇ ਸੰਕਟ ‘ਚ ਡੁੱਬੇ ਕਿਸਾਨਾਂ ਦੀ ਮੱਦਦ ਲਈ ਰਣਨੀਤਿਕ ਪਹਿਲਕਦਮੀ ਚੰਡੀਗੜ੍ਹ, 3 ਫਰਵਰੀ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਬੀ.ਡੀ.) ਵੱਲੋਂ ਡਿਫਾਲਟਰ ਕਰਜ਼ਦਾਰਾਂ ਲਈ ਕਰਜ਼ਾ ਪੁਨਰਗਠਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਰਜ਼ਦਾਰਾਂ ਲਈ … Continue reading ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ