ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਆਨ ਰਿਕਾਰਡ ਤਾਰੀਫਾਂ ਕਰਨ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ- ਕੈਪਟਨ ਅਮਰਿੰਦਰ ਸਿੰਘ

ਦਿੱਲੀ ਦੇ ਮੁੱਖ ਮੰਤਰੀ ਨੂੰ ਉਹਨਾਂ ਦੇ ਹੀ ਸ਼ਹਿਰ ਵਿਚ ਸੜਕਾਂ ਪੁੱਟਣ ਤੇ ਨਾਕਬੰਦੀ ਨੂੰ ਰੋਕਣ ਵਿਚ ਨਾਕਾਮ ਰਹਿਣ ‘ਤੇ ਸਵਾਲ ਕੀਤੇ ਚੰਡੀਗੜ੍ਹ, 3 ਫਰਵਰੀ: ਕਿਸਾਨਾਂ ਦੇ ਮੁੱਦੇ ‘ਤੇ ਬੀਤੇ ਦਿਨ ਸਰਬ ਪਾਰਟੀ ਮੀਟਿੰਗ ਵਿਚੋਂ ਵਾਕ-ਆਊਟ ਕਰ ਜਾਣ ਨਾਲ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਮੁੜ ਬੇਪਰਦ ਹੋ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਦੇ … Continue reading ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਆਨ ਰਿਕਾਰਡ ਤਾਰੀਫਾਂ ਕਰਨ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ- ਕੈਪਟਨ ਅਮਰਿੰਦਰ ਸਿੰਘ