ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।

ਚੰਡੀਗੜ੍ਹ, 04 ਫਰਵਰੀ: ਪੰਜਾਬ ਰਾਜ ਦੀਆਂ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਫਤਰ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੇ ਆਖਰੀ ਦਿਨ 3 ਫਰਵਰੀ 2021 ਤੱਕ ਸੂਬੇ ਦੀਆਂ … Continue reading ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਇਰ।