ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ ਸੀ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰੀਖਿਆ ਪਹਿਲਾਂ ਤੋਂ ਰਜਿਸਟਰਡ ਵਿਦਿਆਰਥੀ ਹੁਣ ਐਂਟਰੈਂਸ ਟੈਸਟ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ‘ਚ ਲੈ ਸਕਣਗੇ 12ਵੀਂ ਜਮਾਤ ਵਿਚ ਦਾਖਲਾ :ਸਕੂਲ ਸਿੱਖਿਆ ਮੰਤਰੀ ਚੰਡੀਗੜ, 06 ਫਰਵਰੀ: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲਣ ਤੋਂ ਬਾਅਦ ਹੁਣ ਅੰਮਿ੍ਰਤਸਰ, ਬਠਿੰਡਾ, ਜਲੰਧਰ, … Continue reading ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ