ਵੋਟਰ ਸੂਚੀਆਂ ਚ ਗੜਬੜੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮਿਲੇ ਬੱਬੇਹਾਲੀ

ਗੁਰਦਾਸਪੁਰ, 9 ਫਰਵਰੀ (ਮੰਨਨ ਸੈਣੀ)। ਨਗਰ ਕੌਂਸਲ ਚੋਣਾਂ ਦੇ ਮੱਦੇਨਜਰ ਸੱਤਾਧਾਰੀ ਕਾਂਗਰਸ ਵੱਲੋਂ ਵੋਟਰ ਸੂਚੀਆਂ ਵਿੱਚ ਕੀਤੀ ਗੜਬੜੀ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਮਿਲੇ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਦੱਸਿਆ ਵਿਰੋਧੀਆਂ ਨੂੰ ਢਾਹ … Continue reading ਵੋਟਰ ਸੂਚੀਆਂ ਚ ਗੜਬੜੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮਿਲੇ ਬੱਬੇਹਾਲੀ