ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਯੋਜਨਾ ਨਾਲ ਅਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਨੋਟੀਫਾਈ: ਅਰੁਣਾ ਚੌਧਰੀ

ਕਿਹਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਆਧਾਰ ਕਾਰਡ ਬਣਾਉਣ ਦੀਆਂ ਸਹੂਲਤਾਂ ਪ੍ਰਦਾਨ ਕਰੇਗਾ ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਯੋਜਨਾ … Continue reading ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਯੋਜਨਾ ਨਾਲ ਅਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਨੋਟੀਫਾਈ: ਅਰੁਣਾ ਚੌਧਰੀ