ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ, 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ

14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ ਚੰਡੀਗੜ, 11 ਫਰਵਰੀ: ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ … Continue reading ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ, 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ