ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਬਾਹਰੀ ਜ਼ਿਲਿਆਂ ਜਾਂ ਇਲਾਕਿਆਂ ਵਿਚੋਂ ਆਏ ਸਪੋਰਟਰਾਂ ਨੂੰ ਜ਼ਿਲਾ ਗੁਰਦਾਸਪੁਰ ਦੀ ਹਦੂਦ ਛੱਡਣ ਦੇ ਹੁਕਮ-ਐਸ.ਐਸ.ਪੀ ਡਾ.ਸੋਹਲ

14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਮੁਕੰਮਲ ਗੁਰਦਾਸਪੁਰ, 13 ਫਰਵਰੀ (ਮੰਨਨ ਸੈਣੀ )। ਗੁਰਦਾਸਪੁਰ ਦੇ ਐਸ.ਐਸ.ਪੀ ਡਾ. ਰਜਿੰਦਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 14 ਫਰਵਰੀ 2021 ਨੂੰ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੋ ਵੋਟਾਂ ਦੌਰਾਨ ਕਿਸੇ … Continue reading ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਬਾਹਰੀ ਜ਼ਿਲਿਆਂ ਜਾਂ ਇਲਾਕਿਆਂ ਵਿਚੋਂ ਆਏ ਸਪੋਰਟਰਾਂ ਨੂੰ ਜ਼ਿਲਾ ਗੁਰਦਾਸਪੁਰ ਦੀ ਹਦੂਦ ਛੱਡਣ ਦੇ ਹੁਕਮ-ਐਸ.ਐਸ.ਪੀ ਡਾ.ਸੋਹਲ