21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ , ਛੰਬ ਕਾਹਨੂੰਵਾਨ ਵਿਖੇ ‘ਸ਼ਹੀਦ ਪਰਿਵਾਰ ਸਨਮਾਨ ਸਮਾਰੋਹ’ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ ਗੁਰਦਾਸਪੁਰ, 16 ਫਰਵਰੀ (  ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਇਕ ਹੋਰ ਨਿਵੇਕਲਾ ਕਦਮ ਚੁੱਕਦਿਆਂ 21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ , ਛੰਬ ਕਾਹਨੂੰਵਾਨ ਵਿਖੇ … Continue reading 21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ , ਛੰਬ ਕਾਹਨੂੰਵਾਨ ਵਿਖੇ ‘ਸ਼ਹੀਦ ਪਰਿਵਾਰ ਸਨਮਾਨ ਸਮਾਰੋਹ’ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ