ਕੱਲ੍ਹ 17 ਫਰਵਰੀ ਨੂੰ ਨਗਰ ਨਿਗਮ ਬਟਾਲਾ ਅਤੇ 06 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆਉਣਗੇ ਨਤੀਜੇ, 9 ਵਜੇ ਸ਼ੁਰੂ ਹੋਵੇਗੀ ਗਿਣਤੀ- ਡੀਸੀ ਇਸ਼ਫਾਕ

ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਗੁਰਦਾਸਪੁਰ, 16 ਫਰਵਰੀ ( ਮੰਨਨ ਸੈਣੀ )। ਜਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 17 ਫਰਵਰੀ ਦਿਨ ਬੁੱਧਵਾਰ ਨੂੰ ਜ਼ਿਲੇ ਦੀਆਂ 6 ਨਗਰ ਕੌਂਸਲਾਂ ਗੁਰਦਾਸਪੁਰ, ਦੀਨਾਨਗਰ, ਧਾਰੀਵਾਲ, ਫਤਿਹਗੜ੍ਹ ਚੂੜੀਆਂ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਅਤੇ ਬਟਾਲਾ ਨਗਰ ਨਿਗਮ ਲਈ ਪਈਆਂ ਵੋਟਾਂ ਦੀ ਗਿਣਤੀ … Continue reading ਕੱਲ੍ਹ 17 ਫਰਵਰੀ ਨੂੰ ਨਗਰ ਨਿਗਮ ਬਟਾਲਾ ਅਤੇ 06 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆਉਣਗੇ ਨਤੀਜੇ, 9 ਵਜੇ ਸ਼ੁਰੂ ਹੋਵੇਗੀ ਗਿਣਤੀ- ਡੀਸੀ ਇਸ਼ਫਾਕ