ਮੰਤਰੀ ਮੰਡਲ ਵੱਲੋਂ ਮੌੜ ਮੰਡੀ ਬੰਬ ਧਮਾਕੇ ਦੇ ਚਾਰ ਮ੍ਰਿਤਕ ਨਾਬਾਲਗਾਂ ਦੇ ਅਗਲੇ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਐਲਾਨ

ਚੰਡੀਗੜ੍ਹ, 19 ਫਰਵਰੀ- ਪੰਜਾਬ ਸਰਕਾਰ ਨੇ 31 ਜਨਵਰੀ, 2017 ਨੂੰ ਵਾਪਰੇ ਮੌੜ ਮੰਡੀ ਬੰਬ ਧਮਾਕੇ ਵਿੱਚ ਮਾਰੇ ਗਏ ਚਾਰ ਨਾਬਾਲਗਾਂ ਦੇ ਪਰਿਵਾਰ ਮੈਂਬਰਾਂ/ਵਾਰਸਾਂ ਵਿੱਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਨਿਯਮਾਂ ਵਿੱਚ ਵਿਸ਼ੇਸ਼ ਉਪਬੰਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ … Continue reading ਮੰਤਰੀ ਮੰਡਲ ਵੱਲੋਂ ਮੌੜ ਮੰਡੀ ਬੰਬ ਧਮਾਕੇ ਦੇ ਚਾਰ ਮ੍ਰਿਤਕ ਨਾਬਾਲਗਾਂ ਦੇ ਅਗਲੇ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਐਲਾਨ