ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਚੰਡੀਗੜ੍ਹ, 19 ਫਰਵਰੀ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪੈਦਾ ਕਰਨ ਅਤੇ ਮਨੁੱਖੀ ਸ਼ਕਤੀ ਦੀ ਬਿਹਤਰ ਵਰਤੋਂ ਰਾਹੀਂ ਕਾਰਜਕੁਸ਼ਲਤਾ ਵਧਾਉਣ ਦੇ ਫੈਸਲੇ ਦੀ ਦਿਸ਼ਾ ਵਿੱਚ ਪੰਜਾਬ ਵਜ਼ਾਰਤ ਨੇ ਸ਼ੁੱਕਰਵਾਰ ਨੂੰ ਪੰਜ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫੈਸਲੇ ਨਾਲ … Continue reading ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ