ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ-ਸ੍ਰੀਮਤੀ ਸ਼ਾਹਲਾ ਕਾਦਰੀ

ਪਿੰਡ ਫੱਤੂ ਬਰਕਤ ਵਿਖੇ ਲੱਗੇ ਖੂਨਦਾਨ ਕੈਂਪ ਵਿਚ 32 ਨੌਜਵਾਨਾਂ ਖੂਨਦਾਨ ਕੀਤਾ ਗੁਰਦਾਸਪੁਰ, 19 ਫਰਵਰੀ ( ਮੰਨਨ ਸੈਣੀ  ) ਖੂਨਦਾਨ ਕਰਨਾ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ, ਜਿਸ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਵਿਚ ਬਹੁਤ ਵੱਡੀ ਸਹਾਇਤਾ ਮਿਲਦੀ ਹੈ। ਇਹ ਪ੍ਰਗਟਾਵਾ ਸ੍ਰੀਮਤੀ ਸ਼ਾਹਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ-ਕਮ-ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਗੁਰਦਾਸਪੁਰ ਨੇ ਪਿੰਡ … Continue reading ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ-ਸ੍ਰੀਮਤੀ ਸ਼ਾਹਲਾ ਕਾਦਰੀ