22 ਫਰਵਰੀ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਚੰਡੀਗੜ, 19 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ … Continue reading 22 ਫਰਵਰੀ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ