ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ, ਛੰਬ ਕਾਹਨੂੰਵਾਨ ਵਿਖੇ ‘ਸ਼ਹੀਦ ਪਰਿਵਾਰ ਸਨਮਾਨ ਸਮਾਰੋਹ’ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 20 ਫਰਵਰੀ (ਮੰਨਨ ਸੈਣੀ )। ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ , ਛੰਬ ਕਾਹਨੂੰਵਾਨ ਵਿਖੇ ‘ਸ਼ਹੀਦ ਪਰਿਵਾਰ ਸਨਮਾਨ ਸਮਾਰੋਹ’ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਦੀ ਖਾਤਰ ਸ਼ਹੀਦ ਹੋਏ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਿਲੇ ਦੀਆਂ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ। ਇਸ ਸਬੰਧੀ … Continue reading ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ, ਛੰਬ ਕਾਹਨੂੰਵਾਨ ਵਿਖੇ ‘ਸ਼ਹੀਦ ਪਰਿਵਾਰ ਸਨਮਾਨ ਸਮਾਰੋਹ’ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ