ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਰਵਾਨਾ ਹੋਣਗੀਆਂ

ਗੁਰਦਾਸਪੁਰ, 20 ਫਰਵਰੀ ( ਮੰਨਨ ਸੈਣੀ ) ਜਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ ਬੱਸਾਂ ਤਹਿਤ ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਅਤੇ ਸ਼ਿਵ ਆਡੋਟੋਰੀਅਮ ਬਟਾਲਾ ਤੋਂ ਸਵੇਰੇ 9.30 ਵਜੇ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੱਲ੍ਹ 21 ਫਰਵਰੀ ਦਿਨ ਐਤਵਾਰ ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਰਵਾਨਾ ਹੋਣਗੀਆਂ