ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ

ਇਕ ਏਕੜ ਦੇ ਮਾਲਕ ਪਿਤਾ ਪੁੱਤਰ ਵੱਲੋਂ ਆਤਮ ਹੱਤਿਆ ਕਰਨ ਨੇ ਕਾਂਗਰਸ ਸਰਕਾਰ ਦੇ ਦਾਅਵੇ ਲੀਰੋ ਲੀਰ ਕੀਤੇ : ਬਿਕਰਮ ਸਿੰਘ ਮਜੀਠੀਆ ਕੇਂਦਰ ਨੂੰ ਆਖਿਆ ਕਿ ਉਹ ਆਤਮ ਹੱਤਿਆ ਕਰਨ ਵਾਲਿਆਂ ਵੱਲੋਂ ਕੀਤੀ ਮੰਗ ਅਨੁਸਾਰ ਕਾਲੇ ਕਾਨੂੰਨ ਰੱਦ ਕਰੇ ਚੰਡੀਗੜ੍ਹ, 20 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ … Continue reading ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ