ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

ਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ ਚੰਡੀਗੜ, 21 ਫਰਵਰੀ:  ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਉਹਨਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਇੰਨੇ ਮੌਕਿਆਂ ਦੇ ਬਾਵਜੂਦ ਜਿਹਨਾਂ ਸਿਹਤ ਕਰਮੀਆਂ ਨੇ ਟੀਕਾ ਨਹੀਂ ਲਗਵਾਇਆ ਉਹ ਜੇਕਰ ਇਨਫੈਕਸ਼ਨ ਦੇ ਸ਼ਿਕਾਰ ਹੋ ਜਾਂਦੇ … Continue reading ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ