ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਲੋਕ ਪੱਖੀ ਪਹਿਲਕਦਮੀ ਨਾਲ ਆਮ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਹੋਵੇਗਾ ਲਾਭ ਚੰਡੀਗੜ੍ਹ, 23 ਫਰਵਰੀ: ਆਮ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ਅੱਜ ਇੱਥੇ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕਰਕੇ ਡਿਜੀਟਲ ਖੇਤਰ ਵਿੱਚ … Continue reading ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ