ਡਿਪਟੀ ਕਮਿਸ਼ਨਰ ਵਲੋਂ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ’ਯੋਜਨਾ ਤਹਿਤ ਕਾਰਡ ਬਣਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਲੋਕਾਂ ਲਈ ਕਾਰਡ ਬਣਾਉਣ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਉਣ ਦੇ ਦਿਨ ਫਿਕਸ ਕੀਤੇ ਜਾਣਗੇ ਗੁਰਦਾਸਪੁਰ, 23 ਫਰਵਰੀ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੀ ਈ-ਕਾਰਡ ਬਣਾਉਣ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਜ਼ਮੀਨੀ ਪੱਧਰ ਤੇ … Continue reading ਡਿਪਟੀ ਕਮਿਸ਼ਨਰ ਵਲੋਂ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ’ਯੋਜਨਾ ਤਹਿਤ ਕਾਰਡ ਬਣਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ