3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਅਧਿਆਪਕਾਂ ਦੀ ਭਰਤੀ ਦੌਰਾਨ ਹਰ ਪੱਧਰ ’ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਬਣਾਈ ਯਕੀਨੀ: ਵਿਜੈ ਇੰਦਰ ਸਿੰਗਲਾ ਚੰਡੀਗੜ, 25 ਫਰਵਰੀ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ … Continue reading 3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ