ਘਰ ਘਰ ਨੌਕਰੀ ਯੋਜਨਾ ਦੇ ਲਾਗੂਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਪੀ.ਐਸ.ਪੀ.ਸੀ.ਐਲ- ਏ. ਵੇਣੂੰ ਪ੍ਰਸਾਦ

ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਵਿੱਚ ਵਿਕਾਸ ਦੇ ਪਹੀਏ ਨੂੰ ਚਲਦਾ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਘਰ ਘਰ ਨੌਕਰੀ ਯੋਜਨਾ ਦੇ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ … Continue reading ਘਰ ਘਰ ਨੌਕਰੀ ਯੋਜਨਾ ਦੇ ਲਾਗੂਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਪੀ.ਐਸ.ਪੀ.ਸੀ.ਐਲ- ਏ. ਵੇਣੂੰ ਪ੍ਰਸਾਦ