ਮਿਹਨਤ ਅਤੇ ਦਿ੍ਰੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ-ਚੀਫ ਇੰਜੀਨਅਰ ਬੀ ਐਸ ਤੁਲੀ

‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 30ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ ਗੁਰਦਾਸਪੁਰ, 28 ਫਰਵਰੀ ( ਮੰਨਨ ਸੈਣੀ)। ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 30ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ੍ਰੀ ਬੀ ਐਸ … Continue reading ਮਿਹਨਤ ਅਤੇ ਦਿ੍ਰੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ-ਚੀਫ ਇੰਜੀਨਅਰ ਬੀ ਐਸ ਤੁਲੀ