ਨਿਰੋਲ ਮੈਰਿਟ ਤੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ: ਵਿਜੈ ਇੰਦਰ ਸਿੰਗਲਾ

ਅਫ਼ਵਾਹਾਂ ਤੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਆਨਲਾਇਨ ਬਦਲੀ ਅਪਲਾਈ ਕਰਨ ਵਾਲੇ ਅਧਿਆਪਕ: ਸਕੂਲ ਸਿੱਖਿਆ ਮੰਤਰੀ  ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਸਥਾਪਤ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ ਚੰਡੀਗੜ੍ਹ, 1 ਮਾਰਚ: ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਅਨੁਸਾਰ ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਨੂੰ … Continue reading ਨਿਰੋਲ ਮੈਰਿਟ ਤੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ: ਵਿਜੈ ਇੰਦਰ ਸਿੰਗਲਾ