ਛੋਟਾ ਘੱਲੂਘਾਰਾ ਸਮਾਰਕ ਵਿਖੇ 23 ਮਾਰਚ ਨੂੰ ਕਰਵਾਇਆ ਜਾਏਗਾ, ਸ਼ਹੀਦ ਭਗਤ ਸਿੰਘ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ-ਡੀਸੀ ਇਸ਼ਫਾਕ

ਗੁਰਦਾਸਪੁਰ, 1 ਮਾਰਚ (ਮੰਨਨ ਸੈਣੀ) । 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ, ਸ਼ਹੀਦ ਭਗਤ ਸਿੰਘ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਏਗਾ। ਇਹ ਜਾਣਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕਰਦੇ ਅਤੇ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ … Continue reading ਛੋਟਾ ਘੱਲੂਘਾਰਾ ਸਮਾਰਕ ਵਿਖੇ 23 ਮਾਰਚ ਨੂੰ ਕਰਵਾਇਆ ਜਾਏਗਾ, ਸ਼ਹੀਦ ਭਗਤ ਸਿੰਘ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ-ਡੀਸੀ ਇਸ਼ਫਾਕ