ਦੁਨੀਆਂ ਦੇ ਕਿਸੇ ਵੀ ਕੋਨੇ ‘ਚੋਂ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ, ਸਮਾਂਬੱਧ ਤਰੀਕੇ ਨਾਲ ਹੋਵੇਗਾ ਨਿਪਟਾਰਾ, ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ

ਸ਼ਿਕਾਇਤਕਰਤਾ ਨੂੰ ਭਵਿੱਖ ਵਿੱਚ ਅਗਲੇਰੀ ਜਾਣਕਾਰੀ ਜਾਂ ਕਾਰਵਾਈ ਲਈ ਦਿੱਤਾ ਜਾਵੇਗਾ ਵਿਲੱਖਣ ਨੰਬਰ ਚੰਡੀਗੜ੍ਹ, 2 ਮਾਰਚ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈੱਬਸਾਈਟ www.nricommissionpunjab.com ਨੂੰ ਅੱਜ ਪੰਜਾਬ ਦੇ … Continue reading ਦੁਨੀਆਂ ਦੇ ਕਿਸੇ ਵੀ ਕੋਨੇ ‘ਚੋਂ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ, ਸਮਾਂਬੱਧ ਤਰੀਕੇ ਨਾਲ ਹੋਵੇਗਾ ਨਿਪਟਾਰਾ, ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ